ਅਸ਼ੁ ਸਂਗਰਾਂਦ ਦਾ ਪਾਵਨ ਪਵਿਤਰ ਹੁਕਮਨਾਮਾ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਅਰ੍ਥ:-
ਬਾਰਾਂ ਮਹੀਨੇ ਮਾਝ, ਪੰਜਵੀਂ ਪਾਤਸ਼ਾਹੀ।
ਵਾਹਿਗੁਰੂ ਕੇਵਲ ਇਕ ਹੈ।
ਅੱਸੂ ਵਿੱਚ ਪ੍ਰਭੂ ਦੀ ਪ੍ਰੀਤ ਮੇਰੇ ਅੰਦਰੋਂ ਉਛਲ ਉਛਲ ਕੇ ਪੈ ਰਹੀ ਹੈ। ਮੈਂ ਕਿਸ ਤਰ੍ਹਾਂ ਜਾ ਕੇ ਵਾਹਿਗੁਰੂ ਨੂੰ ਮਿਲਾ?
ਮੇਰੀ ਆਤਮਾ ਦੇ ਦੇਹਿ ਅੰਦਰ ਸਾਹਿਬ ਦੇ ਦੀਦਾਰ ਦੀ ਬਹੁਤੀ ਤ੍ਰੇਹ ਹੈ। ਕੋਈ ਆ ਕੇ ਮੈਨੂੰ ਉਸ ਨਾਲ ਮਿਲਾ ਦੇਵੇ, ਹੇ
ਮਾਤਾ!
ਮੇਰੀ ਪ੍ਰੀਤ ਦੀ ਮੰਜਲ ਅੰਦਰ ਸਾਧੂ ਮੇਰੇ ਸਹਾਇਕ ਹਨ। ਮੈਂ ਉਨ੍ਹਾਂ ਦੇ ਪੈਰੀ ਪੈਦਾ ਹਾਂ।
ਸੁਆਮੀ ਦੇ ਬਗੈਰ ਆਰਾਮ ਕਿਸ ਤਰ੍ਰਾਂ ਪਾਇਆ ਜਾ ਸਕਦਾ ਹੈ? ਹੋਰ ਕੋਈ ਜਗ੍ਰਾ ਹੈ ਹੀ ਨਹੀਂ।
ਜਿਨ੍ਹਾਂ ਨੇ ਪ੍ਰੀਤ ਦਾ ਅੰਮ੍ਰਿਤ ਪਾਨ ਕੀਤਾ ਹੈ, ਉਹ ਰਜੇ ਅਤੇ ਧ੍ਰਾਪੇ ਰਹਿੰਦੇ ਹਨ।
ਸਵੈ-ਹੰਗਤਾ ਨੂੰ ਨਵਿਰਤ ਕਰਕੇ, ਉਹ ਪ੍ਰਾਰਥਨਾ ਕਰਦੇ ਹਨ, ਹੇ ਸੁਆਮੀ ਸਾਨੂੰ ਆਪਣੇ ਪੱਲੇ ਨਾਲ ਜੋੜ ਲੈ।
ਜਿਹੜੀਆਂ ਭਗਵਾਨ ਪਤੀ ਨੇ ਆਪਣੇ ਨਾਲ ਮਿਲਾ ਲਈਆਂ ਹਨ ਉਹ ਕਦੇ ਭੀ ਜੂਦਾ ਹੋ ਕੇ ਹੋਰ ਕਿਧਰੇ ਨਹੀਂ ਜਾਂਦੀਆਂ।
ਸਾਹਿਬ ਦੇ ਬਾਝੋਂ ਹੋਰ ਕੋਈ ਦੂਸਰਾ ਨਹੀਂ। ਨਾਨਕ ਨੇ ਵਾਹਿਗੁਰੂ ਦੀ ਸ਼ਰਣਾਗਤ ਸੰਭਾਲੀ ਹੈ।
ਅੱਸੂ ਵਿੱਚ ਜਿਨ੍ਹਾਂ ਉਤੇ ਵਾਹਿਗੁਰੂ ਪਾਤਸ਼ਾਹ ਦੀ ਮਿਹਰ ਹੈ, ਉਹ ਆਰਾਮ ਅੰਦਰ ਰਹਿੰਦੀਆਂ ਹਨ।Sikh Diary - बिहार की राजधानी पटना से क़रीब 300 किलोमीटर दूर बसे हैं दलितों के कुछ ऐसे गांव जहाँ पंच ककार यानी केश, कृपाण, कंघा, कड़ा और कच्छा का पूरा पालन होता है. यही नहीं यहाँ एक गुरुद्वारा भी है.
ज़िले के ख़ास हलहलिया, नयानगर, ख़वासपुर, परमानन्दपुर, माणिकपुर और मजलत्ता गाँव में लगभग 200 ऐसे दलित महिला-पुरुष हैं, जिन्होंने सिख धर्म को अपना लिया है.
ये सभी मूल रूप से ऋषिदेव (मांझी) समुदाय से आते हैं.
ख़ास हलहलिया गाँव में पहले फूस के श्रीअकाल तख़्त साहब गुरुद्वारा को दिसंबर, 1985 में पक्का बना दिया गया.
इस सबकी शुरुआत नरेंद्र सिंह ज्ञानी ने की थी. वो क़रीब 10 साल तक रोज़ी-रोटी के लिये पंजाब में रहे थे, ग़रीबी और बिहार में जातीय भेदभाव से पीछा छुड़ाने के लिए इन्होंने ख़ालसा पंथ अपना लिया था.
बाद में जब वो गाँव लौटे तो लोगों को अपने नए धर्म के प्रवचन और सत्संग सुनाए.
और लोगों में इसका प्रभाव बढ़ा वो उनके साथ होते गए.
और अस्सी के दशक में जिस बदलाव की गांव में शुरूआत हुई थी अब उसकी तीसरी पीढ़ी तैयार हो गई है.
पंजाब के कटाना साहब, खन्ना में क़रीब तीन साल काम कर चुके 35 साल के सरदार प्रमोद सिंह बताते हैं कि यह महादलितों का गाँव है.
यहां के गुरूद्वारे में ग्रंथी का काम वीरेन्द्र सिंह ज्ञानी कर रहे हैं. और हर रोज़ पांच वाणियों का जाप होता है.
लेकिन, 'बदलाव' की शुरुआत इतनी सहज नहीं थी और स्थानीय लोगों ने इसका विरोध किया था.
रूप सिंह कहते हैं, ''लोग कहते थे चाकू धारण कर आ गया है और ये सब वहां नहीं चलेगा. लेकिन, अब मामला ठीक है.''
हम हर साल गुरुनानक देव और गुरु गोविंद सिंह की जयंती और बैशाखी धूमधाम से मनाते हैं.
सरदार संजय सिंह के मुताबिक़ सिख धर्म बराबरी का दर्जा देता है.
संजय सिंह कहते हैं, “लंगर में एक साथ सब खाते हैं. ऊँच-नीच वाली बात इसमें नहीं है, इसलिए उन्होंने इस मत को अपनाया है.”

No comments:
Post a Comment